Psalms 143:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਮੈਂ ਆਪਣਾ ਹੌਂਸਲਾ ਗੁਆ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਵਿਚਕਾਰ ਵਿਆਕੁਲ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।