Psalms 143:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਉਹ ਗੱਲਾਂ ਯਾਦ ਕਰਦਾ ਹਾਂ, ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਮੈਂ ਉਨ੍ਹਾਂ ਬਹੁਤ ਸਾਰੀਆਂ ਗੱਲਾਂ ਬਾਰੇ ਸੋਚ ਰਿਹਾ ਹਾਂ ਜਿਹੜੀਆਂ ਤੁਸਾਂ ਕੀਤੀਆਂ ਸਨ। ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੀਆਂ ਤੁਸਾਂ ਆਪਣੀ ਮਹਾਨ ਸ਼ਕਤੀ ਨਾਲ ਕੀਤੀਆਂ ਸਨ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹੈਂ, ਮੈਂ ਤੇਰੇ ਹੱਥਾਂ ਦੇ ਕੰਮਾਂ ਦਾ ਧਿਆਨ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।