Psalms 143:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਙੁ ਤੇਰੀ ਤਿਹਾਈ ਹੈ ।। ਸਲਹ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।