Psalms 143:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਛੇਤੀ ਕਰੋ, ਯਹੋਵਾਹ, ਤੁਸੀਂ ਮੈਨੂੰ ਉੱਤਰ ਦੇਵੋ। ਮੈਂ ਆਪਣਾ ਹੌਂਸਲਾ ਗੁਆ ਚੁੱਕਿਆ ਹਾਂ। ਮੈਥੋਂ ਨਾ ਮੁੜੋ। ਮੈਨੂੰ ਮਰਨ ਨਾ ਦਿਉ ਅਤੇ ਕਬਰ ਵਿੱਚ ਪਏ ਇੱਕ ਮੁਰਦੇ ਵਾਂਗ ਨਾ ਹੋਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇਹ, ਮੇਰਾ ਆਤਮਾ ਬੱਸ ਹੋ ਚੱਲਿਆ, ਆਪਣਾ ਮੂੰਹ ਮੈਥੋਂ ਨਾ ਲੁਕਾ, ਕਿਤੇ ਮੈਂ ਗੋਰ ਵਿੱਚ ਉਤਰਨ ਵਾਲਿਆਂ ਵਰਗਾ ਨਾ ਹੋ ਜਾਵਾਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!