Psalms 144:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੀ ਚੱਟਾਨ ਹੈ, ਯਹੋਵਾਹ ਨੂੰ ਅਸੀਸ ਦਿਉ। ਯਹੋਵਾਹ ਮੈਨੂੰ ਯੁੱਧ ਲਈ ਤਿਆਰ ਕਰਦਾ ਹੈ। ਯਹੋਵਾਹ ਲੜਾਈ ਲਈ ਮੈਨੂੰ ਸਿਖਲਾਈ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰੀ ਚਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਜੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਲਾਉਂਦਾ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,