Psalms 144:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਰਾਜਿਆ ਦੀ ਮਦਦ ਉਨ੍ਹਾਂ ਦੀਆਂ ਲੜਾਈਆਂ ਜਿੱਤਣ ਵਿੱਚ ਕਰਦਾ ਹੈ। ਯਹੋਵਾਹ ਨੇ ਆਪਣੇ ਸੇਵਕ ਦਾਊਦ ਨੂੰ ਉਸ ਦੇ ਦੁਸ਼ਮਣਾ ਦੀਆਂ ਤਲਵਾਰਾਂ ਕੋਲੋਂ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈ, ਉਹ ਤੂੰ ਹੀ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਰਾਜਿਆਂ ਨੂੰ ਛੁਟਕਾਰਾ ਦਿੰਦਾ ਹੈ, ਜਿਹੜਾ ਆਪਣੇ ਦਾਸ ਨੂੰ ਭੈੜੀ ਤਲਵਾਰ ਤੋਂ ਖਿੱਚ ਲੈਂਦਾ ਹੈਂ, ਉਹ ਤੂੰ ਹੀ ਹੈਂ!