Psalms 144:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਇਨ੍ਹਾਂ ਵਿਦੇਸ਼ੀਆ ਕੋਲੋਂ ਬਚਾਉ। ਇਹ ਦੁਸ਼ਮਣ ਝੂਠੇ ਹਨ। ਉਹ ਉਹੀ ਗੱਲਾਂ ਕਰਦੇ ਹਨ ਜਿਹੜੀਆਂ ਸੱਚ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਬੱਕਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!।