Psalms 144:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਫ਼ੌਜੀ ਸੁਰੱਖਿਅਤ ਹਨ ਕੋਈ ਵੀ ਦੁਸ਼ਮਣ ਅੰਦਰ ਆਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਅਸੀਂ ਲੜਨ ਲਈ ਨਹੀਂ ਜਾ ਰਹੇ ਹਾਂ ਸਾਡੀਆਂ ਗਲੀਆਂ ਵਿੱਚ ਲੋਕ ਨਹੀਂ ਚੀਖ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਬਲਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਕਾਂ ਵਿੱਚ ਡੰਡ ਦੁਹਾਈ ਹੋਵੇ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਬਲ਼ਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਂਕਾਂ ਵਿੱਚ ਡੰਡ ਦੁਹਾਈ ਹੋਵੇ,