Psalms 144:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਲੋਕੀ ਤੁਹਾਡੇ ਲਈ ਮਹੱਤਵਪੂਰਣ ਕਿਉਂ ਹਨ? ਤੁਸੀਂ ਸਾਡੇ ਵੱਲ ਧਿਆਨ ਵੀ ਕਿਉਂ ਦਿੰਦੇ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਦਾ ਵੰਸ ਕੀ, ਜੋ ਤੂੰ ਊਹ ਦਾ ਖਿਆਲ ਕਰੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਆਦਮੀ ਕੀ ਹੈ ਜੋ ਤੂੰ ਉਹ ਨੂੰ ਸਿਆਣੇਂ, ਤੇ ਆਦਮ ਵੰਸ਼ ਕੀ, ਜੋ ਉਹ ਦਾ ਖਿਆਲ ਕਰੇਂ?