Psalms 144:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਬਿਜਲੀ ਭੇਜੋ ਅਤੇ ਮੇਰੇ ਦੁਸ਼ਮਣਾ ਨੂੰ ਭਜਾ ਦਿਉ। ਆਪਣੇ “ਤੀਰ” ਛੱਡੋ ਅਤੇ ਉਨ੍ਹਾਂ ਨੂੰ ਭਜਾ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਬਿਜਲੀ ਲਿਸ਼ਕਾਂ ਤੇ ਉਨ੍ਹਾਂ ਨੂੰ ਖਿੰਡਾ ਦੇਹ, ਆਪਣੇ ਬਾਣ ਚਲਾ ਤੇ ਉਨ੍ਹਾਂ ਨੂੰ ਘਬਰਾ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਜਲੀ ਲਿਸ਼ਕਾ ਤੇ ਉਨ੍ਹਾਂ ਨੂੰ ਖਿੰਡਾ ਦੇ, ਆਪਣੇ ਤੀਰ ਚਲਾ ਤੇ ਉਨ੍ਹਾਂ ਨੂੰ ਘਬਰਾ ਦੇ!