Psalms 144:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਦੁਸ਼ਮਣ ਝੂਠੇ ਹਨ। ਉਹ ਗੱਲਾਂ ਆਖਦੇ ਹਨ ਜਿਹੜੀਆਂ ਸੱਚ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਬੱਕਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ।