Psalms 145:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੈਨੂੰ ਸਲਾਹਾਂਗ੍ਹਾਂ, ਤੇਰੇ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ, ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,