Psalms 145:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਓਹ ਆਦਮੀ ਦੇ ਵੰਸ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਓਹ ਆਦਮੀ ਦੇ ਵੰਸ਼ ਉੱਤੇ ਤੇਰੀਆਂ ਕੁਦਰਤਾਂ ਨੂੰ ਪਰਗਟ ਕਰਨ, ਨਾਲੇ ਉਸ ਦੀ ਪਾਤਸ਼ਾਹੀ ਦੇ ਤੇਜਵਾਨ ਪਰਤਾਪ ਨੂੰ।