Psalms 145:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਪਾਤਸ਼ਾਹੀ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੀਕ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ, ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ ।