Psalms 145:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣਾ ਭੈ ਮੰਨਣ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।