Psalms 145:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ, ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!