Psalms 145:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇਗਾ। ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ ਜੁੱਗ ਮੁਬਾਰਕ ਆਖਣ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ!