Psalms 145:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੀ ਕਾਰ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਪੀੜ੍ਹੀ ਦੂਜੀ ਪੀੜ੍ਹੀ ਨੂੰ ਤੇਰੇ ਕੰਮਾਂ ਦਾ ਜਸ ਸੁਣਾਏਗੀ, ਅਤੇ ਓਹ ਤੇਰੀਆਂ ਕੁਦਰਤਾਂ ਦੱਸਣਗੇ।