Psalms 145:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਤੇਰੇ ਅਚਰਜ ਕੰਮਾਂ ਦਾ ਧਿਆਨ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l