Psalms 145:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੇ ਭਿਆਣਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਨਣ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਤੇਰੇ ਭਿਆਨਕ ਕੰਮਾਂ ਦੀ ਸਮਰੱਥਾ ਦਾ ਪਰਚਾਰ ਕਰਨਗੇ, ਅਤੇ ਮੈਂ ਤੇਰੀ ਮਹਾਨਤਾ ਦਾ ਵਰਣਨ ਕਰਾਂਗਾ।