Psalms 145:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੇਰੀ ਬਹੁਤੀ ਭਲਿਆਈ ਨੂੰ ਚੇਤੇ ਕਰ ਕੇ ਉੱਬਲ ਉੱਠਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਤੇਰੀ ਬਹੁਤ ਭਲਿਆਈ ਨੂੰ ਚੇਤੇ ਕਰ ਕੇ ਗਰਮ ਜੋਸ਼ ਹੋਣਗੇ, ਅਤੇ ਓਹ ਤੇਰੇ ਧਰਮ ਦਾ ਜੈਕਾਰਾ ਗਜਾਉਣਗੇ।