Psalms 145:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਵਿੱਚ ਮਹਾਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।