Psalms 145:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਭਨਾਂ ਦੇ ਲਈ ਭਲਾ ਹੈ, ਅਤੇ ਉਹ ਦੀਆਂ ਰਹਿਮਤਾਂ ਉਹ ਦੇ ਸਾਰੇ ਕੰਮਾਂ ਉੱਤੇ ਹਨ।