Psalms 146:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸਦਾ ਤੀਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੀਕ। ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓਂ ਪੀੜ੍ਹੀ ਤੱਕ। ਹਲਲੂਯਾਹ!