Psalms 146:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।