Psalms 146:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆਂ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ।