Psalms 147:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾਂ ਯੁੱਧ ਵਿੱਚ ਸਾਡਾ ਅਨਾਜ ਨਹੀਂ ਲੁੱਟਿਆ ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤੇਰੀਆਂ ਹੱਦਾ ਵਿੱਚ ਸੁਲ੍ਹਾ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।