Psalms 147:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ, ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਰਫ਼ ਉੱਨ ਵਾਂਙੁ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਙੁ ਖਿੰਡਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।