Psalms 147:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਉਂ ਦੱਸਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।