Psalms 147:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿੱਖਾਏ। ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!