Psalms 147:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ। ਉਸ ਦੇ ਗਿਆਨ ਦੀ ਕੋਈ ਹੱਦ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਪ੍ਰਭੁ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।