Psalms 147:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨਿਆਸਰਿਆ ਦਾ ਆਸਰਾ ਹੈ, ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੀਕ ਨਿਵਾ ਦਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।