Psalms 147:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ। ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ। ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ। ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।