Psalms 147:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜਾਨਵਰਾ ਨੂੰ ਭੋਜਨ ਦਿੰਦਾ ਹੈ, ਯਹੋਵਾਹ ਪੰਛੀਆ ਦੇ ਬੱਚਿਆਂ ਨੂੰ ਭੋਜਨ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਵਾਂ ਦੇ ਬੱਚਿਆਂ ਨੂੰ ਜਦ ਓਹ ਪੁਕਾਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।