Psalms 148:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਦਰਿੰਦੇ ਤੇ ਸਾਰੇ ਡੰਗਰ, ਘਿਸਰਨ ਵਾਲੇ ਤੇ ਪੰਖ ਪੰਛੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਿੰਦੇ ਤੇ ਸਾਰੇ ਡੰਗਰ, ਘਿੱਸਰਨ ਵਾਲੇ ਤੇ ਪੰਖ ਪੰਛੀ,