Psalms 148:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ! ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ, ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,