Psalms 149:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ਼ ਬਾਗ਼ ਹੋਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ-ਬਾਗ ਹੋਣ।