Psalms 149:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!