Psalms 149:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਸੰਤ ਮਹਿਮਾ ਵਿੱਚ ਬਾਗ਼ ਬਾਗ਼ ਹੋਣ, ਓਹ ਆਪਣਿਆਂ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਤ ਮਹਿਮਾ ਵਿੱਚ ਬਾਗ-ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ!