Psalms 149:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨਾਂ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੋਧਾਰੀ ਤਲਵਾਰ,