Psalms 149:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,