Psalms 149:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲਿਖੇ ਹੋਏ ਫ਼ਤਵੇ ਓਹਨਾਂ ਉੱਤੇ ਚਲਾਉਣ, - ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!