Psalms 150:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਸਤਤਿ ਕਰੋ! ਪਰਮੇਸ਼ੁਰ ਦੀ ਉਸ ਦੇ ਮੰਦਰ ਵਿੱਚ ਉਸਤਤਿ ਕਰੋ! ਸਵਰਗ ਵਿੱਚ ਉਸਦੀ ਸ਼ਕਤੀ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!