Psalms 150:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਉਸ ਦੇ ਮਹਾਨ ਕਾਰਿਆਂ ਲਈ ਉਸਤਤਿ ਕਰੋ! ਉਸਦੀ ਉਸਤਤਿ ਉਸਦੀ ਸਾਰੀ ਮਹਾਨਤਾ ਲਈ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!