Psalms 150:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,