Psalms 150:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!