Psalms 150:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਉਸਤਤਿ ਛੈਣਿਆਂ ਨਾਲ ਉੱਚੀ ਅਵਾਜ਼ ਨਾਲ ਕਰੋ। ਛਣਕਦੇ ਛੈਣਿਆ ਨਾਲ ਉਸਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!