Psalms 16:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੇਰੀ ਰੱਛਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।