Psalms 16:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਗੋਰ ਵੇਖਣ ਦੇਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।