Psalms 16:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੰਤ ਜਿਹੜੇ ਧਰਤੀ ਉੱਤੇ ਹਨ ਅਤੇ ਪਤਵੰਤ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।